ਰਾਘਵ ਚੱਢਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਸੋਸ਼ਲ ਮੀਡੀਆ ''ਤੇ ਤਸਵੀਰਾਂ ਕੀਤੀਆਂ ਸਾਂਝੀਆਂ
Saturday, Aug 08, 2026 - 02:28 PM (IST)
ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ਼ਨੀਵਾਰ ਨੂੰ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਮਾਰਗਦਰਸ਼ਨ ਪ੍ਰਾਪਤ ਕੀਤਾ।

ਰਾਘਵ ਚੱਢਾ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਪੀਐੱਮ ਮੋਦੀ ਨਾਲ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ,''ਇਕ ਸਵੇਰ ਜਿਸ ਨੂੰ ਮੈਂ ਹਮੇਸ਼ਾ ਸੰਭਾਲ ਕੇ ਰੱਖਾਂਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਦਾ ਮੌਕਾ ਮਿਲਿਆ। ਇਸ ਦੌਰਾਨ ਵਿਸਤ੍ਰਿਤ ਅਤੇ ਖੁਸ਼ਹਾਲ ਗੱਲਬਾਤ ਹੋਈ। ਕੀਮਤੀ ਸਮਾਂ ਅਤੇ ਮਾਰਗਦਰਸ਼ਨ ਤੋਂ ਸਿੱਖਣ ਦਾ ਮਮੌਕਾ ਦੇਣ ਲਈ ਦਿਲੋਂ ਧੰਨਵਾਦੀ ਹਾਂ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
