Rahul Gandhi press Conference Live: ਰਾਹੁਲ ਗਾਂਧੀ ਦੀ ਪ੍ਰੈਸ ਕਾਨਫਰੰਸ ਸ਼ੁਰੂ
Thursday, Sep 18, 2025 - 11:20 AM (IST)

ਨੈਸ਼ਨਲ ਡੈਸਕ: ਰਾਹੁਲ ਗਾਂਧੀ ਨੇ ਦਿੱਲੀ ਵਿੱਚ ਆਪਣੀ ਪ੍ਰੈੱਸ ਕਾਨਫਰੰਸ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਨੇ ਸਭ ਤੋਂ ਪਹਿਲਾਂ ਚੋਣ ਕਮਿਸ਼ਨ 'ਤੇ ਹਮਲਾ ਕੀਤਾ। ਦੱਸਿਆ ਜਾ ਰਿਹਾ ਹੈ ਕਿ ਇਹ ਕਾਨਫਰੰਸ ਨਵੀਂ ਦਿੱਲੀ ਦੇ ਇੰਦਰਾ ਭਵਨ ਆਡੀਟੋਰੀਅਮ ਵਿੱਚ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਇਸ ਕਾਨਫਰੰਸ ਦੌਰਾਨ 'ਵੋਟ ਚੋਰੀ' ਨਾਲ ਸਬੰਧਤ ਕੁਝ ਨਵੇਂ ਸਬੂਤ ਜਾਂ ਵੱਡੇ ਖੁਲਾਸੇ ਪੇਸ਼ ਕਰਨਗੇ।