ਰੇਲਵੇ ''ਚ 12ਵੀਂ ਪਾਸ ਲਈ ਨਿਕਲੀ ਭਰਤੀ, ਜਲਦ ਕਰੋ ਅਪਲਾਈ

Saturday, Sep 21, 2024 - 10:55 AM (IST)

ਨਵੀਂ ਦਿੱਲੀ- ਰੇਲਵੇ ਰਿਕਰੂਟਮੈਂਟ ਬੋਰਡ ਨੇ ਅੰਡਰ ਗਰੈਜੂਏਟ ਅਹੁਦਿਆਂ 'ਤੇ ਭਰਤੀ ਕੱਢੀ ਹੈ। ਇਛੁੱਕ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ  ਸਕਦੇ ਹਨ।

ਅਹੁਦਿਆਂ ਦੀ ਗਿਣਤੀ

ਕੁੱਲ 3445 ਅਹੁਦਿਆਂ 'ਤੇ ਭਰਤੀ ਕੀਤੀ ਜਾਵੇਗੀ। 

ਉਮਰ

ਉਮੀਦਵਾਰ ਦੀ ਉਮਰ 18 ਤੋਂ 33 ਸਾਲ ਤੈਅ ਕੀਤੀ ਗਈ ਹੈ। 

ਸਿੱਖਿਆ ਯੋਗਤਾ

ਉਮੀਦਵਾਰ 50  ਫ਼ੀਸਦੀ ਅੰਕਾਂ ਨਾਲ 12ਵੀਂ ਪਾਸ ਹੋਣਾ ਜ਼ਰੂਰੀ ਹੈ। 

ਇੰਝ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


DIsha

Content Editor

Related News