ਰੇਲਵੇ 'ਚ ਸਟੇਸ਼ਨ ਮਾਸਟਰ ਦੀਆਂ ਨਿਕਲੀਆਂ ਭਰਤੀਆਂ, ਜਾਣੋ ਉਮਰ ਹੱਦ ਤੇ ਹੋਰ ਵੇਰਵੇ

Friday, Oct 23, 2026 - 09:36 AM (IST)

ਰੇਲਵੇ 'ਚ ਸਟੇਸ਼ਨ ਮਾਸਟਰ ਦੀਆਂ ਨਿਕਲੀਆਂ ਭਰਤੀਆਂ, ਜਾਣੋ ਉਮਰ ਹੱਦ ਤੇ ਹੋਰ ਵੇਰਵੇ

ਵੈੱਬ ਡੈਸਕ- ਰੇਲਵੇ 'ਚ ਨੌਕਰੀ ਕਰਨ ਦਾ ਸੁਪਨਾ ਦੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਰੇਲਵੇ ਭਰਤੀ ਬੋਰਡ (ਆਰਆਰਬੀ) ਨੇ ਸਟੇਸ਼ਨ ਮਾਸਟਰ ਭਰਤੀ ਦਾ ਐਲਾਨ ਕੀਤਾ ਹੈ। ਇਸ ਲਈ ਨੋਟੀਫਿਕੇਸ਼ਨ ਜਾਰੀ ਹੋ ਗਈ ਹੈ। 

ਅਹੁਦਿਆਂ ਦਾ ਵੇਰਵਾ

ਮਾਸਟਰ ਦੇ ਕਰੀਬ 1250 ਅਹੁਦੇ ਭਰੇ ਜਾਣਗੇ।

ਮਹੱਤਵਪੂਰਨ ਤਾਰੀਕਾਂ

ਇਸ ਭਰਤੀ ਲਈ ਰੇਲਵੇ 27 ਅਕਤੂਬਰ 2026 ਤੋਂ ਆਨਲਾਈਨ ਅਪਲਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਕਰੇਗਾ। 
ਉਮੀਦਵਾਰ 25 ਨਵੰਬਰ 2026 ਤੱਕ ਅਪਲਾਈ ਕਰ ਸਕਦੇ ਹਨ।

PunjabKesari

ਉਮਰ

ਉਮੀਦਵਾਰ ਦੀ ਉਮਰ ਘੱਟੋ-ਘੱਟ 20 ਸਾਲ ਅਤੇ ਵੱਧ ਤੋਂ ਵੱਧ 30 ਸਾਲ ਹੋਣੀ ਚਾਹੀਦੀ ਹੈ। 

ਸਿੱਖਿਆ ਯੋਗਤਾ

ਉਮੀਦਵਾਰ ਨੇ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗਰੈਜੂਏਸ਼ਨ ਦੀ ਡਿਗਰੀ ਹਾਸਲ ਕੀਤੀ ਹੋਵੇ। 

ਇੰਝ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News