ਸਿੱਧੀ ਇੰਟਰਵਿਊ ਰਾਹੀਂ ਇਸ ਵਿਭਾਗ ''ਚ ਨੌਕਰੀ ਪਾਉਣ ਦਾ ਸੁਨਹਿਰੀ ਮੌਕਾ, ਜਲਦੀ ਕਰੋ ਅਪਲਾਈ

01/09/2020 10:33:00 AM

ਨਵੀਂ ਦਿੱਲੀ—ਰੇਲ ਕੋਚ ਫੈਕਟਰੀ ਕਪੂਰਥਲਾ (Rail Coach Factory Kapurthala) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 400

ਆਖਰੀ ਤਾਰੀਕ- 6 ਫਰਵਰੀ, 2020

ਅਹੁਦਿਆਂ ਦਾ ਵੇਰਵਾ- ਫਿਟਰ, ਵੈਲਡਰ, ਮਸ਼ੀਨਿਸਟ, ਪੇਂਟਰ, ਮੈਕੇਨਿਕ, ਇਲੈਕਟ੍ਰੀਸ਼ੀਅਨ ਆਦਿ

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 50 ਫੀਸਦੀ ਅੰਕਾਂ ਨਾਲ 10ਵੀਂ ਪਾਸ ਕੀਤੀ ਹੋਵੇ। ਇਸ ਤੋਂ ਇਲਾਵਾ ਸੰਬੰਧਿਤ ਟ੍ਰੇਡ 'ਚ ਨੈਸ਼ਨਲ ਟ੍ਰੇਡ ਸਰਟੀਫਿਕੇਟ ਵੀ ਹੋਵੇ।

ਉਮਰ ਸੀਮਾ- 15 ਤੋਂ 24 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਸ਼ਾਰਟਲਿਸਟ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://rcf.indianrailways.gov.in/ ਪੜ੍ਹੋ।


Iqbalkaur

Content Editor

Related News