ਰੇਲਵੇ ਨੇ ਹਜ਼ਾਰਾਂ ਅਹੁਦਿਆਂ ''ਤੇ ਕੱਢੀ ਭਰਤੀ, ਇੰਝ ਕਰੋ ਅਪਲਾਈ

Friday, Jan 19, 2024 - 11:38 AM (IST)

ਰੇਲਵੇ ਨੇ ਹਜ਼ਾਰਾਂ ਅਹੁਦਿਆਂ ''ਤੇ ਕੱਢੀ ਭਰਤੀ, ਇੰਝ ਕਰੋ ਅਪਲਾਈ

ਨਵੀਂ ਦਿੱਲੀ- ਸਰਕਾਰੀ ਨੌਕਰੀ ਦਾ ਸੁਫ਼ਨਾ ਦੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਭਾਰਤੀ ਰੇਲਵੇ ਨੇ ਭਰਤੀ ਨੋਟੀਫਿਕੇਸ਼ਨ ਜਾਰੀ ਕਰ ਕੇ ਹਜ਼ਾਰਾਂ ਅਹੁਦਿਆਂ 'ਤੇ ਭਰਤੀ ਕੱਢੀ ਹੈ। ਜਿਸ ਲਈ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦਾ ਵੇਰਵਾ

ਇਸ ਮੁਹਿੰਮ ਰਾਹੀਂ ਅਸਿਟੈਂਟ ਲੋਕੋ ਪਾਇਲਟ ਦੇ ਕੁੱਲ 5996 ਅਹੁਦੇ ਭਰੇ ਜਾਣਗੇ। 

ਸਿੱਖਿਆ ਯੋਗਤਾ

ਉਮੀਦਵਾਰ ਕੋਲ ਸੰਬੰਧਤ ਖੇਤਰ 'ਚ ਆਈ.ਟੀ.ਆਈ. ਜਾਂ ਡਿਪਲੋਮਾ ਹੋਣਾ ਚਾਹੀਦਾ।

PunjabKesari

ਆਖ਼ਰੀ ਤਾਰੀਖ਼

ਉਮੀਦਵਾਰ 19 ਫਰਵਰੀ 2024 ਤੱਕ ਅਪਲਾਈ ਕਰ ਸਕਦੇ ਹਨ।

ਉਮਰ

ਉਮੀਦਵਾਰ ਦੀ ਉਮਰ ਘੱਟੋ-ਘੱਟ 18 ਸਾਲ ਅਤੇ ਵੱਧ ਤੋਂ ਵੱਧ 30 ਸਾਲ ਤੈਅ ਕੀਤੀ ਗਈ ਹੈ। 

ਇੰਝ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

 


author

DIsha

Content Editor

Related News