ਹੋਲੀ ਮੌਕੇ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਖ਼ਾਸ ਖ਼ਬਰ, ਰੇਲਵੇ ਨੇ ਚਲਾਈਆਂ ਸਪੈਸ਼ਨ ਟ੍ਰੇਨਾਂ

Monday, Mar 25, 2024 - 01:23 PM (IST)

ਨੈਸ਼ਨਲ ਡੈਸਕ : ਭਾਰਤੀ ਰੇਲਵੇ ਦੀ ਇੱਕ ਸ਼ਾਨਦਾਰ ਪਹਿਲਕਦਮੀ ਵਜੋਂ ਹੋਲੀ ਦੇ ਇਸ ਤਿਉਹਾਰ 'ਤੇ ਯਾਤਰੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਵੱਡੀ ਗਿਣਤੀ ਵਿੱਚ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾ ਰਹੀਆਂ ਹਨ। ਇਹ ਸੇਵਾ ਉਨ੍ਹਾਂ ਯਾਤਰੀਆਂ ਲਈ ਹਨ, ਜੋ ਹੋਲੀ ਦੇ ਮੌਕੇ 'ਤੇ ਆਪਣੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਸ਼ਹਿਰਾਂ ਲਈ ਰਵਾਨਾ ਹੋ ਰਹੇ ਹਨ। 

ਇਹ ਵੀ ਪੜ੍ਹੋ - ਮੈਕਲੋਡਗੰਜ ਘੁੰਮਣ ਗਏ ਪੰਜਾਬੀ ਮੁੰਡੇ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ, 2 ਸਾਲ ਪਹਿਲਾ ਹੋਇਆ ਸੀ ਵਿਆਹ

ਦੱਸ ਦੇਈਏ ਕਿ ਇਸ ਖ਼ਾਸ ਮੌਕੇ 'ਤੇ ਰੇਲਵੇ ਨੇ ਇੱਕ ਅਪਡੇਟ ਸੂਚੀ ਜਾਰੀ ਕੀਤੀ ਹੈ, ਜਿਸ ਵਿੱਚ ਦੇਸ਼ ਭਰ ਦੇ ਵੱਖ-ਵੱਖ ਸ਼ਹਿਰਾਂ ਲਈ ਵਿਸ਼ੇਸ਼ ਟਰੇਨਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ। ਇਹ ਟਰੇਨਾਂ ਯਾਤਰੀਆਂ ਨੂੰ ਟਰੇਨ ਦੀ ਸਥਿਤੀ, ਰੂਟ ਡਾਇਵਰਟ, ਰੀਸ਼ਡਿਊਲਿੰਗ ਅਤੇ ਰੱਦ ਕਰਨ ਵਰਗੀਆਂ ਸਾਰੀਆਂ ਮਹੱਤਵਪੂਰਨ ਜਾਣਕਾਰੀਆਂ ਪ੍ਰਦਾਨ ਕਰਦੀਆਂ ਹਨ।

ਇਹ ਵੀ ਪੜ੍ਹੋ - Airtel ਦੇ ਕਰੋੜਾਂ ਗਾਹਕਾਂ ਨੂੰ ਝਟਕਾ, ਰੀਚਾਰਜ ਪਲਾਨ ਹੋਇਆ ਮਹਿੰਗਾ, ਦੇਣੇ ਪੈਣਗੇ ਵਾਧੂ ਪੈਸੇ

ਜਾਣੋ ਹੋਲੀ ਮੌਕੇ ਪ੍ਰਮੁੱਖ ਸਟੇਸ਼ਨਾਂ ਦੇ ਟ੍ਰੇਨਾਂ ਦੀ ਸੂਚੀ 

1. ਦਿੱਲੀ ਤੋਂ ਲਖਨਊ : 29 ਮਾਰਚ, 30 ਮਾਰਚ, 31 ਮਾਰਚ
2. ਮੁੰਬਈ ਤੋਂ ਕੋਲਕਾਤਾ : 28 ਮਾਰਚ, 29 ਮਾਰਚ, 30 ਮਾਰਚ
3. ਚੇਨਈ ਤੋਂ ਜੈਪੁਰ : 28 ਮਾਰਚ, 29 ਮਾਰਚ, 30 ਮਾਰਚ
4. ਕੋਲਕਾਤਾ ਤੋਂ ਲਖਨਊ : 28 ਮਾਰਚ, 29 ਮਾਰਚ, 30 ਮਾਰਚ

ਇਹ ਵੀ ਪੜ੍ਹੋ - ਹੋਲੀ ਵਾਲੇ ਦਿਨ ਲੱਗ ਰਿਹੈ ਸਾਲ ਦਾ ਪਹਿਲਾ 'ਚੰਦਰ ਗ੍ਰਹਿਣ', 100 ਸਾਲਾਂ ਬਾਅਦ ਬਣ ਰਿਹੈ ਅਜਿਹਾ ਸੰਯੋਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News