ਹਾਈ ਕੋਰਟ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

4/5/2020 10:56:54 AM

ਨਵੀਂ ਦਿੱਲੀ-ਰਾਜਸਥਾਨ ਹਾਈ ਕੋਰਟ (Rajasthan High Court) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 1760

ਆਖਰੀ ਤਾਰੀਕ- 27 ਅਪ੍ਰੈਲ, 2020

ਅਹੁਦਿਆਂ ਦਾ ਵੇਰਵਾ- ਜੂਨੀਅਰ ਜੁਡੀਸ਼ੀਅਲ ਅਸਿਸਟੈਂਟ, ਜੂਨੀਅਰ ਅਸਿਸਟੈਂਟ, ਕਲਰਕ ਆਦਿ 

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।

ਉਮਰ ਸੀਮਾ- 18 ਤੋਂ 40 ਸਾਲ ਤੱਕ

ਤਨਖਾਹ-65,900 ਰੁਪਏ ਪ੍ਰਤੀ ਮਹੀਨਾ

ਅਪਲਾਈ ਫੀਸ-
ਸਾਧਾਰਨ ਵਰਗ ਲਈ 500 ਰੁਪਏ
ਹੋਰ ਵਰਗਾਂ ਲਈ 350 ਰੁਪਏ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://hcraj.nic.in/hcraj/ ਪੜ੍ਹੋ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Iqbalkaur

Edited By Iqbalkaur