ਸਟੈਨੋਗ੍ਰਾਫਰ ਦੇ ਅਹੁਦਿਆਂ ''ਤੇ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

01/20/2020 10:59:47 AM

ਨਵੀਂ ਦਿੱਲੀ—ਰਾਜਸਥਾਨ ਹਾਈ ਕੋਰਟ ਨੇ ਸਟੈਨੋਗ੍ਰਾਫਰ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 434

ਆਖਰੀ ਤਾਰੀਕ- 28 ਫਰਵਰੀ, 2020

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਪਾਸ ਕੀਤੀ ਹੋਵੇ। ਇਸ ਦੇ ਨਾਲ ਹੀ ਟਾਈਪਿੰਗ 'ਚ ਡਿਪਲੋਮਾ ਕੀਤਾ ਹੋਵੇ।

ਉਮਰ ਸੀਮਾ- 18 ਤੋਂ 40 ਸਾਲ ਤੱਕ

ਅਪਲਾਈ ਫੀਸ-
ਸਾਧਾਰਨ ਅਤੇ ਓ.ਬੀ.ਸੀ ਲਈ 650 ਰੁਪਏ
SC,ST ਜਾਂ ਹੋਰਾਂ ਲਈ 400 ਰੁਪਏ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਸ਼ਾਰਟਹੈਂਡ ਡਿਕਟੇਸ਼ਨ, ਟ੍ਰਾਂਸਕ੍ਰਿਪਸ਼ਨ ਟੈਸਟ, ਕੰਪਿਊਟਰ ਟੈਸਟ ਅਤੇ ਇੰਟਰਵਿਊ ਰਾਹੀਂ ਹੋਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈਬੱਸਾਈਟ https://hcraj.nic.in/hcraj/ ਪੜ੍ਹੋ।


Iqbalkaur

Content Editor

Related News