ਇਸ ਵਿਭਾਗ 'ਚ ਨਿਕਲੀਆਂ 5,000 ਅਹੁਦਿਆਂ 'ਤੇ ਸਰਕਾਰੀ ਨੌਕਰੀਆਂ, ਜਲਦੀ ਕਰੋ ਅਪਲਾਈ

12/06/2019 10:32:23 AM

ਨਵੀਂ ਦਿੱਲੀ—ਰਾਜਸਥਾਨ ਪੁਲਸ ਵਿਭਾਗ ਨੇ ਕਾਂਸਟੇਬਲ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 5,000

ਆਖਰੀ ਤਾਰੀਕ- 4 ਜਨਵਰੀ, 2020

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਪਾਸ ਕੀਤੀ ਹੋਵੇ।

ਅਪਲਾਈ ਫੀਸ-
ਜਨਰਲ ਅਤੇ ਓ.ਬੀ.ਸੀ ਲਈ 400 ਰੁਪਏ
ਐੱਸ.ਸੀ/ਐੱਸ. ਟੀ ਲਈ 350 ਰੁਪਏ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਸਰੀਰਕ ਕੁਸ਼ਲਤਾ ਟੈਸਟ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://police.rajasthan.gov.in/ ਪੜ੍ਹੋ।


Iqbalkaur

Content Editor

Related News