ਰਾਜ ਸਭਾ ਚੋਣਾਂ: ਭਾਜਪਾ ਨੇ ਉੱਤਰਾਖੰਡ ਤੋਂ ਦਿਨੇਸ਼ ਆਰੀਆ, ਪੱਛਮੀ ਬੰਗਾਲ ਤੋਂ ਰੁਕਮਣੀ ਨੂੰ ਕੀਤਾ ਨਾਮਜ਼ਦ
Sunday, Oct 04, 2026 - 03:34 PM (IST)
ਨਵੀਂ ਦਿੱਲੀ : ਭਾਜਪਾ ਨੇ ਐਤਵਾਰ ਨੂੰ ਰਾਜ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਪੱਛਮੀ ਬੰਗਾਲ ਤੋਂ ਰੁਕਮਣੀ ਮਲਿਕ ਅਤੇ ਉਤਰਾਖੰਡ ਤੋਂ ਦਿਨੇਸ਼ ਆਰੀਆ ਦਾ ਨਾਮ ਉਮੀਦਵਾਰ ਵਲੋਂ ਐਲਾਨਿਆ ਹੈ। ਪਾਰਟੀ ਨੇ ਕਿਹਾ ਕਿ ਉਮੀਦਵਾਰਾਂ ਦੇ ਨਾਵਾਂ ਨੂੰ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਨੇ ਮਨਜ਼ੂਰੀ ਦੇ ਦਿੱਤੀ ਹੈ। ਉੱਤਰ ਪ੍ਰਦੇਸ਼, ਉਤਰਾਖੰਡ ਅਤੇ ਪੱਛਮੀ ਬੰਗਾਲ ਤੋਂ 12 ਰਾਜ ਸਭਾ ਸੀਟਾਂ ਲਈ 16 ਅਕਤੂਬਰ ਨੂੰ ਚੋਣਾਂ ਹੋਣਗੀਆਂ।
ਇਹ ਵੀ ਪੜ੍ਹੋ : ਜਿਸ ਨੂੰ ਭਰਾ ਮੰਨ 15 ਸਾਲ ਬੰਨ੍ਹੀ ਰੱਖੜੀ, ਉਸੇ ਨਾਲ ਰਚਾਇਆ ਵਿਆਹ, ਫਿਰ ਗੁੱਸੇ 'ਚ ਪਰਿਵਾਰ ਨੇ...
ਇਨ੍ਹਾਂ ਵਿੱਚ ਉੱਤਰ ਪ੍ਰਦੇਸ਼ ਦੀਆਂ 10 ਸੀਟਾਂ ਅਤੇ ਉੱਤਰਾਖੰਡ ਦੀ ਇੱਕ ਸੀਟ ਸ਼ਾਮਲ ਹੈ, ਜਿੱਥੇ ਮੌਜੂਦਾ ਮੈਂਬਰਾਂ ਦਾ ਕਾਰਜਕਾਲ 25 ਨਵੰਬਰ ਨੂੰ ਖਤਮ ਹੋ ਰਿਹਾ ਹੈ। ਇਸ ਤੋਂ ਇਲਾਵਾ ਪੱਛਮੀ ਬੰਗਾਲ ਵਿੱਚ ਇੱਕ ਸੀਟ 'ਤੇ ਉਪ ਚੋਣ ਹੋਵੇਗੀ।
ਇਹ ਵੀ ਪੜ੍ਹੋ : ਸਾਨੂੰ ਲਾੜੀ ਲੱਭ ਦਿਓ CM ਸਾਹਿਬ...! ਕਰਨਾਟਕ ਦੇ ਅਣਵਿਆਹੇ ਕਿਸਾਨਾਂ ਨੇ ਕਰ 'ਤੀ ਅਨੋਖੀ ਮੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
