ਰਾਮ ਰਹੀਮ ਨੂੰ ਫਿਰ ਮਿਲੀ ਪੈਰੋਲ, 21 ਦਿਨਾਂ ਲਈ ਜੇਲ੍ਹ ਤੋਂ ਆਉਣਗੇ ਬਾਹਰ

Tuesday, Aug 25, 2026 - 07:53 AM (IST)

ਰਾਮ ਰਹੀਮ ਨੂੰ ਫਿਰ ਮਿਲੀ ਪੈਰੋਲ, 21 ਦਿਨਾਂ ਲਈ ਜੇਲ੍ਹ ਤੋਂ ਆਉਣਗੇ ਬਾਹਰ

ਹਰਿਆਣਾ : ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਪੈਰੋਲ ਮਿਲ ਗਈ ਹੈ। ਉਹ ਮੁੜ ਤੋਂ ਜੇਲ੍ਹ ਤੋਂ ਬਾਹਰ ਆਉਣ ਵਾਲੇ ਹਨ। ਮਿਲੀ ਜਾਣਕਾਰੀ ਮੁਤਾਬਕ ਬਲਾਤਕਾਰ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਫਿਰ ਤੋਂ 21 ਦਿਨਾਂ ਦੀ ਪੈਰੋਲ ਮਿਲੀ ਹੈ ਅਤੇ ਉਹ 17ਵੀਂ ਵਾਰ ਜੇਲ੍ਹ 'ਚੋਂ ਬਾਹਰ ਆਉਣਗੇ। 

ਪੜ੍ਹੋ ਇਹ ਵੀ - ਹਰ ਸਾਲ ਮਿਲਣਗੇ 3 ਸਿਲੰਡਰ ਫ੍ਰੀ ! ਔਰਤਾਂ ਤੇ ਟ੍ਰਾਂਸਜੈਂਡਰਾਂ ਲਈ ਬੱਸਾਂ 'ਚ ਮੁਫ਼ਤ ਸਫ਼ਰ, CM ਵਿਜੇ ਨੇ ਕਰ'ਤਾ ਐਲਾਨ

ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਰਾਮ ਰਹੀਮ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਉਹ 16 ਵਾਰ ਰਿਹਾਅ ਯਾਨੀ ਪੈਰੋਲ 'ਤੇ ਬਾਹਰ ਆ ਚੁੱਕੇ ਹਨ। 

ਪੜ੍ਹੋ ਇਹ ਵੀ - ਸੈਂਡਵਿਚ ਖਾਣ ਦੇ ਸ਼ੌਕੀਨ ਸਾਵਧਾਨ! ਨਿਕਲਿਆ ਜਿਊਂਦਾ ਕੀੜਾ, ਗੁਰੂਗ੍ਰਾਮ ਦੇ ਮਸ਼ਹੂਰ ਰੈਸਟੋਰੈਂਟ ਦੀ ਵੀਡੀਓ ਵਾਇਰਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News