ਨਹੀਂ ਰਹੇ ਦਿੱਗਜ ਉਦਯੋਗਪਤੀ ਰਤਨ ਟਾਟਾ, 86 ਸਾਲ ਦੀ ਉਮਰ ''ਚ ਲਿਆ ਆਖਰੀ ਸਾਹ

Wednesday, Oct 09, 2024 - 11:59 PM (IST)

ਨੈਸ਼ਨਲ ਡੈਸਕ- ਰਤਨ ਟਾਟਾ ਦਾ ਬੁੱਧਵਾਰ ਦੇਰ ਸ਼ਾਮ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਦੇਹਾਂਤ ਹੋ ਗਿਆ। ਭਾਰਤ ਦੇ ਉੱਘੇ ਉਦਯੋਗਪਤੀ ਰਤਨ ਟਾਟਾ 86 ਸਾਲ ਦੇ ਸਨ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ।


Rakesh

Content Editor

Related News