RBI ''ਚ ਨੌਕਰੀ ਦਾ ਸੁਨਹਿਰੀ ਮੌਕਾ, ਆਖ਼ਰੀ ਤਰੀਕ 8 ਮਾਰਚ, ਜਲਦ ਕਰੋ ਅਪਲਾਈ

Friday, Mar 06, 2026 - 12:14 PM (IST)

RBI ''ਚ ਨੌਕਰੀ ਦਾ ਸੁਨਹਿਰੀ ਮੌਕਾ, ਆਖ਼ਰੀ ਤਰੀਕ 8 ਮਾਰਚ, ਜਲਦ ਕਰੋ ਅਪਲਾਈ

ਵੈੱਬ ਡੈਸਕ- ਭਾਰਤੀ ਰਿਜ਼ਰਵ ਬੈਂਕ (ਆਰਬੀਆਈ) 'ਚ ਅਸਿਸਟੈਂਟ ਦੇ 650 ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ। ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। 

ਆਖ਼ਰੀ ਤਾਰੀਕ

ਉਮੀਦਵਾਰ 8 ਮਾਰਚ 2026 ਤੱਕ ਅਪਲਾਈ ਕਰ ਸਕਦੇ ਹਨ। 

ਸਿੱਖਿਆ ਯੋਗਤਾ

ਉਮੀਦਵਾਰ ਕੋਲ ਕਿਸੇ ਵੀ ਵਿਸ਼ੇ 'ਚ ਗਰੈਜੂਏਸ਼ਨ ਦੀ ਡਿਗਰੀ ਹੋਵੇ। ਐੱਸਸੀ/ਐੱਸਟੀ/ ਦਿਵਿਆਂਗ ਲਈ ਘੱਟੋ-ਘੱਟ 50 ਫੀਸਦੀ ਅੰਕਾਂ ਨਾਲ ਗਰੈਜੂਏਸ਼ਨ ਦੀ ਡਿਗਰੀ। ਨਾਲ ਹੀ ਕੰਪਿਊਟਰ 'ਤੇ ਵਰਡ ਪ੍ਰੋਸੈਸਿੰਗ ਦੀ ਜਾਣਕਾਰੀ ਹੋਣੀ ਚਾਹੀਦੀ ਹੈ। 

ਉਮਰ

ਉਮੀਦਵਾਰ ਦੀ ਉਮਰ 20 ਤੋਂ 28 ਸਾਲ ਤੈਅ ਕੀਤੀ ਗਈ ਹੈ। ਐੱਸਸੀ/ਐੱਸਟੀ ਨੂੰ 5 ਸਾਲ ਦੀ ਛੋਟ, ਓਬੀਸੀ ਨੂੰ 3 ਸਾਲ ਦੀ ਛੋਟ ਦਿੱਤੀ ਜਾਵੇਗੀ। 

ਇੰਝ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


author

DIsha

Content Editor

Related News