ਰਿਜ਼ਰਵ ਬੈਂਕ ਨੂੰ ਮਿਲਿਆ 2024 ਲਈ ਸਰਵੋਤਮ ਰਿਸਕ ਮੈਨੇਜਰ ਐਵਾਰਡ

06/16/2024 4:43:51 PM

ਮੁੰਬਈ (ਭਾਸ਼ਾ) - ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੂੰ ਲੰਡਨ ਦੇ ਪ੍ਰਮੁੱਖ ਪ੍ਰਕਾਸ਼ਨ 'ਸੈਂਟਰਲ ਬੈਂਕਿੰਗ' ਵੱਲੋਂ 2024 ਲਈ ਸਰਵੋਤਮ ਰਿਸਕ ਮੈਨੇਜਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਰਿਜ਼ਰਵ ਬੈਂਕ ਨੇ ਐਤਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਪੋਸਟ ਕੀਤਾ ਕਿ ਇਸ ਨੂੰ ਆਪਣੇ ਜੋਖਮ ਸੰਸਕ੍ਰਿਤੀ ਅਤੇ ਜਾਗਰੂਕਤਾ ਨੂੰ ਬਿਹਤਰ ਬਣਾਉਣ ਲਈ ਸਰਵੋਤਮ ਜੋਖਮ ਪ੍ਰਬੰਧਕ ਪੁਰਸਕਾਰ ਦਿੱਤਾ ਗਿਆ ਹੈ। ਕੇਂਦਰੀ ਬੈਂਕ ਨੇ ਕਿਹਾ ਕਿ ਇਹ ਪੁਰਸਕਾਰ ਆਰਬੀਆਈ ਦੀ ਤਰਫੋਂ ਕਾਰਜਕਾਰੀ ਨਿਰਦੇਸ਼ਕ ਮਨੋਰੰਜਨ ਮਿਸ਼ਰਾ ਨੇ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ :      SBI ਨੇ ਦਿੱਤਾ ਝਟਕਾ : ਮਹਿੰਗਾ ਹੋਇਆ ਲੋਨ, ਹੁਣ ਕਰਨਾ ਪਵੇਗਾ ਜ਼ਿਆਦਾ EMI ਦਾ ਭੁਗਤਾਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harinder Kaur

Content Editor

Related News