RBI ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦੀ ਕਰੋ ਅਪਲਾਈ

09/22/2019 10:36:45 AM

ਨਵੀਂ ਦਿੱਲੀ—ਰਿਜ਼ਰਵ ਬੈਂਕ ਆਫ ਇੰਡੀਆ (RBI) ਨੇ ਅਫਸਰ ਗ੍ਰੇਡ ਬੀ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 199

ਆਖਰੀ ਤਾਰੀਕ- 11 ਅਕਤੂਬਰ, 2019

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।

ਅਪਲਾਈ ਫੀਸ-
ਜਨਰਲ/ਓ. ਬੀ.ਸੀ ਲਈ 850 ਰੁਪਏ
ਐੱਸ. ਸੀ/ਐੱਸ. ਟੀ ਲਈ 100 ਰੁਪਏ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।

ਨੌਕਰੀ ਸਥਾਨ- ਆਲ ਇੰਡੀਆ

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.rbi.org.in/ ਪੜ੍ਹੋ।

Iqbalkaur

This news is Content Editor Iqbalkaur