UKMSSB ''ਚ ਨਿਕਲੀ ਭਰਤੀ, B.Sc. Nursing / GNM ਵਾਲਿਆਂ ਲਈ ਸੁਨਹਿਰੀ ਮੌਕਾ
Friday, Nov 21, 2025 - 04:08 PM (IST)
ਨੈਸ਼ਨਲ ਡੈਸਕ- ਉਤਰਾਖੰਡ ਮੈਡੀਕਲ ਸਰਵਿਸ ਸਿਲੈਕਸ਼ਨ ਬੋਰਡ (UKMSSB) ਨੇ ਭਰਤੀ 2025 ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਾ
ਨਰਸਿੰਗ ਅਫਸਰ
ਪੋਸਟਾਂ
690
ਆਖ਼ਰੀ ਤਾਰੀਖ਼
ਉਮੀਦਵਾਰ 17 ਦਸੰਬਰ 2025 ਤੱਕ ਅਪਲਾਈ ਕਰ ਸਕਦੇ ਹਨ।
ਯੋਗਤਾ
ਕਿਸੇ ਮਾਨਤਾ ਪ੍ਰਾਪਤ ਸੰਸਥਾ ਤੋਂ ਬੀ.ਐਸ.ਸੀ. ਨਰਸਿੰਗ ਜਾਂ ਜੀ.ਐਨ.ਐਮ.
ਉਤਰਾਖੰਡ ਨਰਸਿੰਗ ਕੌਂਸਲ ਨਾਲ ਰਜਿਸਟਰਡ ਹੋਣਾ ਲਾਜ਼ਮੀ ਹੈ।
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
