UPPBPB ''ਚ ਨਿਕਲੀ 45 ਹਜ਼ਾਰ ਤੋਂ ਵੱਧ ਅਹੁਦਿਆਂ ਲਈ ਭਰਤੀ, 10ਵੀਂ ਪਾਸ ਨੌਜਵਾਨਾਂ ਲਈ ਸੁਨਹਿਰੀ ਮੌਕਾ
Monday, Dec 01, 2025 - 05:20 PM (IST)
ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਪੁਲਿਸ ਭਰਤੀ ਅਤੇ ਤਰੱਕੀ ਬੋਰਡ (UPPBPB) 'ਚ ਅਹੁਦਿਆਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਾ
ਹੋਮ ਗਾਰਡ
ਪੋਸਟਾਂ
41424
ਆਖ਼ਰੀ ਤਾਰੀਖ਼
ਉਮੀਦਵਾਰ 20 ਦਸੰਬਰ 2025 ਤੱਕ ਅਪਲਾਈ ਕਰ ਸਕਦੇ ਹਨ।
ਯੋਗਤਾ
ਅਪਲਾਈ ਕਰਨ ਵਾਲੇ ਉਮੀਦਵਾਰਾਂ ਦਾ 10ਵੀਂ ਜਮਾਤ ਪਾਸ ਹੋਣਾ ਲਾਜ਼ਮੀ ਹੈ।
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
