ਬੈਂਕ ''ਚ 500 ਤੋਂ ਵੱਧ ਅਸਾਮੀਆਂ ਲਈ ਨਿਕਲੀ ਭਰਤੀ, ਨੌਜਵਾਨਾਂ ਲਈ ਸੁਨਹਿਰੀ ਮੌਕਾ
Thursday, Oct 23, 2025 - 04:48 PM (IST)

ਨੈਸ਼ਨਲ ਡੈਸਕ-ਯੂਕੋ ਬੈਂਕ ਨੇ ਅਪ੍ਰੈਂਟਿਸ ਐਕਟ, 1961 ਦੇ ਤਹਿਤ ਅਪ੍ਰੈਂਟਿਸਸ਼ਿਪ ਪ੍ਰੋਗਰਾਮ ਲਈ 500 ਅਪ੍ਰੈਂਟਿਸਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਾ
ਅਪ੍ਰੈਂਟਿਸ
ਕੁੱਲ ਪੋਸਟਾਂ
532
ਆਖ਼ਰੀ ਤਾਰੀਖ਼
ਉਮੀਦਵਾਰ 31 ਅਕਤੂਬਰ 2025 ਤੱਕ ਅਪਲਾਈ ਕਰ ਸਕਦੇ ਹਨ।
ਯੋਗਤਾ
ਭਰਤੀ ਲਈ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ ਦੀ ਡਿਗਰੀ ਹੋਣੀ ਚਾਹੀਦੀ ਹੈ।
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।