ਸਹਾਇਕ ਖੇਤੀਬਾੜੀ ਇੰਜੀਨੀਅਰ ਦੀਆਂ ਅਸਾਮੀਆਂ ਲਈ ਨਿਕਲੀ ਭਰਤੀ
Monday, Jul 28, 2025 - 01:43 PM (IST)

ਨਵੀਂ ਦਿੱਲੀ- ਰਾਜਸਥਾਨ ਪਬਲਿਕ ਸਰਵਿਸ ਕਮਿਸ਼ਨ ਨੇ ਸਹਾਇਕ ਖੇਤੀਬਾੜੀ ਇੰਜੀਨੀਅਰ ਦੀਆਂ ਅਸਾਮੀਆਂ ਲਈ ਨੋਟੀਫਿਰੇਸ਼ਨ ਜਾਰੀ ਕੀਤਾ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਪੋਸਟ ਦਾ ਨਾਮ
ਸਹਾਇਕ ਖੇਤੀਬਾੜੀ ਇੰਜੀਨੀਅਰ
ਪੋਸਟ
281
ਆਖ਼ਰੀ ਤਾਰੀਖ਼
ਉਮੀਦਵਾਰ 26 ਅਗਸਤ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰਾਂ ਕੋਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਖੇਤੀਬਾੜੀ ਇੰਜੀਨੀਅਰਿੰਗ ਦੀ ਡਿਗਰੀ ਹੋਣੀ ਚਾਹੀਦੀ ਹੈ। ਨਾਲ ਹੀ, ਉਮੀਦਵਾਰ ਨੂੰ ਦੇਵਨਾਗਰੀ ਲਿਪੀ ਵਿੱਚ ਲਿਖੀ ਹਿੰਦੀ ਵਿੱਚ ਕੰਮ ਕਰਨ ਦੇ ਯੋਗ ਹੋਣਾ ਚਾਹੀਦਾ ਹੈ ਤੇ ਰਾਜਸਥਾਨ ਸੱਭਿਆਚਾਰ ਦਾ ਗਿਆਨ ਹੋਣਾ ਚਾਹੀਦਾ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।