ਬੈਂਕ ''ਚ ਨਿਕਲੀਆਂ ਵੱਖ-ਵੱਖ ਅਸਾਮੀਆਂ ਦੀ ਭਰਤੀ, ਨੌਜਵਾਨਾਂ ਲਈ ਸੁਨਹਿਰੀ ਮੌਕਾ
Friday, Sep 12, 2025 - 02:52 PM (IST)

ਨੈਸ਼ਨਲ ਡੈਸਕ- ਇੰਡੀਅਨ ਓਵਰਸੀਜ਼ ਬੈਂਕ (IOB) ਨੇ MMG ਸਕੇਲ II ਅਤੇ III ਵਿੱਚ ਵੱਖ-ਵੱਖ ਅਸਾਮੀਆਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਪੋਸਟ
ਸਪੈਸ਼ਲਿਸਟ ਅਫਸਰ
ਕੁੱਲ ਪੋਸਟਾਂ
127
ਆਖ਼ਰੀ ਤਾਰੀਖ਼
ਉਮੀਦਵਾਰ 3 ਅਕਤੂਬਰ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰਾਂ ਕੋਲ ਨੋਟੀਫਿਕੇਸ਼ਨ ਵਿੱਚ ਦੱਸੇ ਅਨੁਸਾਰ ਅਹੁਦਿਆਂ ਅਨੁਸਾਰ ਯੋਗਤਾ/ਸਿੱਖਿਆ ਯੋਗਤਾ ਹੋਣੀ ਚਾਹੀਦੀ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।