ECIL ''ਚ ਨਿਕਲੀ ਭਰਤੀ, ਇਸ ਤਰ੍ਹਾਂ ਕਰੋ ਅਪਲਾਈ
Friday, Sep 19, 2025 - 12:21 PM (IST)

ਨੈਸ਼ਨਲ ਡੈਸਕ- ਇਲੈਕਟ੍ਰਾਨਿਕਸ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਿਡ (ECIL) ਨੇ ਭਰਤੀ ਲਈ ਇੱਕ ਨੋਟੀਫਿਕੇਸ਼ਨ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਪੋਸਟ
ਠੇਕੇ 'ਤੇ ਤਕਨੀਕੀ ਅਧਿਕਾਰੀ
ਕੁੱਲ ਪੋਸਟਾਂ
160
ਆਖ਼ਰੀ ਤਾਰੀਖ਼
ਉਮੀਦਵਾਰ 22 ਸਤੰਬਰ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਕੋਲ ECE/ETC/E&I/ਇਲੈਕਟ੍ਰਾਨਿਕਸ/EEE/ਇਲੈਕਟ੍ਰੀਕਲ/CSE/IT/ਮਕੈਨੀਕਲ ਦੇ ਨਾਲ ਘੱਟੋ-ਘੱਟ 60% ਅੰਕਾਂ ਦੇ ਨਾਲ BE/B.Tech. ਹੋਣਾ ਚਾਹੀਦਾ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।