ਪੰਜਾਬ ਅਧੀਨ ਸੇਵਾ ਚੋਣ ਬੋਰਡ ''ਚ ਨਿਕਲੀ ਭਰਤੀ, ਮਿਲੇਗੀ ਮੋਟੀ ਤਨਖਾਹ
Saturday, Jul 12, 2025 - 04:09 PM (IST)

ਨਵੀਂ ਦਿੱਲੀ- ਪੰਜਾਬ ਅਧੀਨ ਸੇਵਾ ਚੋਣ ਬੋਰਡ (PSSSB) ਨੇ ਨਾਇਬ ਤਹਿਸੀਲਦਾਰ ਦੀਆਂ ਅਸਾਮੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਪੋਸਟ
ਨਾਇਬ ਤਹਿਸੀਲਦਾਰ
ਪੋਸਟ ਦੀ ਗਿਣਤੀ
13
ਆਖ਼ਰੀ ਤਾਰੀਖ਼
ਉਮੀਦਵਾਰ 21 ਜੁਲਾਈ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਬਿਨੈਕਾਰਾਂ ਕੋਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ ਦੀ ਡਿਗਰੀ ਹੋਣੀ ਚਾਹੀਦੀ ਹੈ।
ਤਨਖਾਹ
ਪੰਜਾਬ ਨਾਇਬ ਤਹਿਸੀਲਦਾਰ ਦੇ ਅਹੁਦੇ ਲਈ ਤਨਖਾਹ ਪੱਧਰ 6 ਦੇ ਅਨੁਸਾਰ 35,400 ਰੁਪਏ ਪ੍ਰਤੀ ਮਹੀਨਾ ਹੋਵੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।