ਸੀਮਾ ਸੁਰੱਖਿਆ ਬਲ ''ਚ ਨਿਕਲੀ ਭਰਤੀ, 10ਵੀਂ ਪਾਸ ਨੌਜਵਾਨਾਂ ਲਈ ਸੁਨਹਿਰੀ ਮੌਕਾ
Monday, Aug 25, 2025 - 03:35 PM (IST)

ਨੈਸ਼ਨਲ ਡੈਸਕ- ਸੀਮਾ ਸੁਰੱਖਿਆ ਬਲ (BSF) ਨੇ ਅਸਾਮੀਆਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਪੋਸਟ
ਕਾਂਸਟੇਬਲ (GD)
ਕੁੱਲ ਪੋਸਟਾਂ
300
ਆਖ਼ਰੀ ਤਾਰੀਖ਼
ਉਮੀਦਵਾਰ 12 ਸਤੰਬਰ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰਾਂ ਦਾ ਭਾਰਤ ਦੇ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ ਜਮਾਤ ਪੂਰੀ ਕੀਤੀ ਹੋਣੀ ਜ਼ਰੂਰੀ ਹੈ। ਇਸ ਤੋਂ ਇਲਾਵਾ ਉਮੀਦਵਾਰਾਂ ਨੇ ਸਬੰਧਤ ਵਪਾਰ ਵਿੱਚ ਦੋ ਸਾਲਾਂ ਦਾ ਸਰਟੀਫਿਕੇਟ ਕੋਰਸ ਕੀਤਾ ਹੋਣਾ ਚਾਹੀਦਾ ਹੈ।
ਤਨਖਾਹ
ਚੁਣੇ ਗਏ ਉਮੀਦਵਾਰਾਂ ਨੂੰ 21,700 ਰੁਪਏ ਤੋਂ 69,100 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।