ਕੇਂਦਰੀ ਹਥਿਆਰਬੰਦ ਪੁਲਸ ਫ਼ੋਰਸ 'ਚ ਨਿਕਲੀ ਭਰਤੀ, ਇੰਝ ਕਰੋ ਅਪਲਾਈ

Saturday, Oct 19, 2024 - 09:51 AM (IST)

ਕੇਂਦਰੀ ਹਥਿਆਰਬੰਦ ਪੁਲਸ ਫ਼ੋਰਸ 'ਚ ਨਿਕਲੀ ਭਰਤੀ, ਇੰਝ ਕਰੋ ਅਪਲਾਈ

ਨਵੀਂ ਦਿੱਲੀ- ਕੇਂਦਰੀ ਹਥਿਆਰਬੰਦ ਪੁਲਸ ਫ਼ੋਰਸ 'ਚ 345 ਅਹੁਦਿਆਂ 'ਤੇ ਭਰਤੀ ਨਿਕਲੀ ਹੈ। ਜਿਸ ਲਈ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਆਖ਼ਰੀ ਤਾਰੀਖ਼

ਉਮੀਦਵਾਰ 14 ਨਵੰਬਰ 2024 ਤੱਕ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦਾ ਵੇਰਵਾ

ਸੁਪਰ ਸਪੈਸ਼ਲਿਸਟ ਮੈਡੀਕਲ ਅਫ਼ਸਰ, ਸਪੈਸ਼ਲਿਸਟ ਮੈਡੀਕਲ ਅਫ਼ਸਰ ਅਤੇ ਮੈਡੀਕਲ ਅਫ਼ਸਰ ਸਮੇਤ ਵੱਖ-ਵੱਖ ਅਹੁਦਿਆਂ ਸਣੇ ਕੁੱਲ 345 ਅਹੁਦੇ ਭਰੇ ਜਾਣਗੇ। ਇਹ ਅਹੁਦੇ ਬੀ.ਐੱਸ.ਐੱਫ., ਸੀ.ਆਰ.ਪੀ.ਐੱਫ., ਆਈਟੀਬੀਪੀ, ਐੱਸ.ਐੱਸ.ਬੀ. ਅਤੇ ਆਸਾਮ ਰਾਈਫਲਜ਼ ਸਮੇਤ ਕਈ ਨੀਮ ਫ਼ੌਜੀ ਫ਼ੋਰਸਾਂ 'ਚ ਉਪਲੱਬਧ ਹਨ।

ਸਿੱਖਿਆ ਯੋਗਤਾ

ਉਮੀਦਵਾਰਾਂ ਕੋਲ ਐੱਮ.ਬੀ.ਬੀ.ਐੱਸ. ਦੀ ਡਿਗਰੀ ਹੋਣੀ ਜ਼ਰੂਰੀ ਹੈ। 

ਉਮਰ

ਉਮੀਦਵਾਰ ਦੀ ਉਮਰ 21 ਤੋਂ 35 ਸਾਲ ਤੈਅ ਕੀਤੀ ਗਈ ਹੈ। 

ਇੰਝ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ

ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


author

DIsha

Content Editor

Related News