DRDO ''ਚ ਨਿਕਲੀ ਭਰਤੀ, ਇੰਝ ਕਰੋ ਅਪਲਾਈ
Saturday, May 25, 2024 - 11:47 AM (IST)
ਨਵੀਂ ਦਿੱਲੀ- ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀਆਰਡੀਓ) ਨੇ 100 ਤੋਂ ਵੱਧ ਅਹੁਦਿਆਂ 'ਤੇ ਭਰਤੀ ਕੱਢੀ ਹੈ। ਇਛੁੱਕ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਇਸ ਭਰਤੀ ਮੁਹਿੰਮ ਰਾਹੀਂ ਡਿਫੈਂਸ ਮੈਟਲਰਜਿਕਲ ਰਿਸਰਚ ਲੈਬੋਰੇਟਰੀ (ਡੀਐੱਮਆਰਐੱਲ), ਹੈਦਰਾਬਾਦ 'ਚ ਕੁੱਲ 127 ਅਪ੍ਰੈਂਟਿਸ ਅਹੁਦੇ ਭਰੇ ਜਾਣਗੇ।
ਸਿੱਖਿਆ ਯੋਗਤਾ
ਇਸ ਭਰਤੀ ਲਈ ਅਪਲਾਈ ਕਰਨ ਵਾਲੇ ਉਮੀਦਵਾਰ ਦਾ ਆਈਟੀਆਈ ਪਾਸ ਹੋਣਾ ਜ਼ਰੂਰੀ ਹੈ।
ਆਖ਼ਰੀ ਤਾਰੀਖ਼
ਉਮੀਦਵਾਰ 31 ਮਈ 2024 ਤੱਕ ਅਪਲਾਈ ਕਰ ਸਕਦੇ ਹਨ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।