DRDO 'ਚ ਨਿਕਲੀ ਭਰਤੀ, ਜਲਦ ਕਰੋ ਅਪਲਾਈ
Saturday, Apr 20, 2024 - 12:17 PM (IST)
ਨਵੀਂ ਦਿੱਲੀ- ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀਆਰਡੀਓ) ਵਲੋਂ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਿਸ ਅਨੁਸਾਰ ਸੰਸਥਾ 'ਚ ਅਪ੍ਰੈਂਟਿਸ ਦੇ ਅਹੁਦੇ ਭਰੇ ਜਾਣਗੇ।
ਅਹੁਦਿਆਂ ਦਾ ਵੇਰਵਾ
ਇਸ ਮੁਹਿੰਮ ਰਾਹੀਂ ਅਪ੍ਰੈਂਟਿਸ ਦੇ ਕੁੱਲ 41 ਅਹੁਦੇ ਭਰੇ ਜਾਣਗੇ। ਇਨ੍ਹਾਂ 'ਚ 11 ਅਹੁਦੇ ਡਿਪਲੋਮਾ ਅਤੇ 30 ਅਹੁਦੇ ਗਰੈਜੂਏਟ ਅਪ੍ਰੈਂਟਿਸ ਦੇ ਹਨ।
ਆਖ਼ਰੀ ਤਾਰੀਖ਼
ਉਮੀਦਵਾਰ 30 ਅਪ੍ਰੈਲ 2024 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਬੀਈ/ਡਿਪਲੋਮਾ ਪਾਸ ਹੋਣਾ ਚਾਹੀਦਾ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।