ਇਨਕਮ ਟੈਕਸ ਵਿਭਾਗ 'ਚ ਨਿਕਲੀ ਭਰਤੀ, 10ਵੀਂ ਪਾਸ ਕਰ ਸਕਦੇ ਹਨ ਅਪਲਾਈ

Wednesday, Sep 18, 2024 - 09:39 AM (IST)

ਇਨਕਮ ਟੈਕਸ ਵਿਭਾਗ 'ਚ ਨਿਕਲੀ ਭਰਤੀ, 10ਵੀਂ ਪਾਸ ਕਰ ਸਕਦੇ ਹਨ ਅਪਲਾਈ

ਨਵੀਂ ਦਿੱਲੀ- ਇਨਕਮ ਟੈਕਸ ਵਿਭਾਗ 'ਚ ਸਰਕਾਰੀ ਨੌਕਰੀ ਕਰਨ ਦਾ ਸੁਫ਼ਨਾ ਦੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਹਾਲ ਹੀ 'ਚ ਇਨਕਮ ਟੈਕਸ ਵਿਭਾਗ ਨੇ ਅਟੈਂਡੈਂਟ ਅਹੁਦੇ ਲਈ ਭਰਤੀਆਂ ਕੱਢੀਆਂ ਹਨ। 

ਆਖ਼ਰੀ ਤਾਰੀਖ਼

ਉਮੀਦਵਾਰ 22 ਸਤੰਬਰ 2024 ਤੱਕ ਅਪਲਾਈ ਕਰ ਸਕਦੇ ਹਨ। 

ਸਿੱਖਿਆ ਯੋਗਤਾ

ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ ਪਾਸ ਹੋਣਾ ਚਾਹੀਦਾ।

ਉਮਰ

ਉਮੀਦਵਾਰ ਦੀ ਉਮਰ 18 ਤੋਂ 25 ਸਾਲ ਤੈਅ ਕੀਤੀ ਗਈ ਹੈ। ਰਾਖਵਾਂਕਰਨ ਵਰਗਾਂ ਨੂੰ ਨਿਯਮ ਅਨੁਸਾਰ ਛੋਟ ਦਿੱਤੀ ਗਈ ਹੈ। 

ਇੰਝ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


author

DIsha

Content Editor

Related News