ਭਾਰਤੀ ਹਵਾਈ ਫ਼ੌਜ ''ਚ ਨਿਕਲੀ ਭਰਤੀ, ਜਲਦ ਕਰੋ ਅਪਲਾਈ

12/22/2023 10:40:31 AM

ਨਵੀਂ ਦਿੱਲੀ- ਭਾਰਤੀ ਹਵਾਈ ਫ਼ੌਜ 'ਚ ਨੌਕਰੀ ਦਾ ਸੁਫ਼ਨਾ ਦੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਇਸ ਲਈ ਯੋਗ ਅਤੇ ਇਛੁੱਕ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦਾ ਵੇਰਵਾ

ਇਸ ਭਰਤੀ ਮੁਹਿੰਮ 'ਚ 317 ਅਹੁਦੇ ਭਰੇ ਜਾਣਗੇ। 

ਉਮਰ

ਉਮੀਦਵਾਰ ਦੀ ਉਮਰ 24 ਤੋਂ 26 ਸਾਲ ਤੈਅ ਕੀਤੀ ਗਈ ਹੈ। 

ਆਖ਼ਰੀ ਤਾਰੀਖ਼

ਉਮੀਦਵਾਰ 30 ਦਸੰਬਰ 2023 ਤੱਕ ਅਪਲਾਈ ਕਰ ਸਕਦੇ ਹਨ। 

ਤਨਖਾਹ

ਉਮੀਦਵਾਰ ਨੂੰ ਮੈਟ੍ਰਿਕਸ ਲੇਵਲ 10 ਦੇ ਅਧੀਨ 56100 ਰੁਪਏ ਤੋਂ 1,77,500 ਤਨਖਾਹ ਦਿੱਤੀ ਜਾਵੇਗੀ।

ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।

DIsha

This news is Content Editor DIsha