ਇੰਟੈਲੀਜੈਂਸ ਬਿਊਰੋ ''ਚ ਨਿਕਲੀ ਭਰਤੀ, ਮਿਲੇਗੀ ਮੋਟੀ ਤਨਖਾਹ

04/02/2024 11:02:47 AM

ਨਵੀਂ ਦਿੱਲੀ- ਇੰਟੈਲੀਜੈਂਸ ਬਿਊਰੋ 'ਚ ਨੌਕਰੀ ਕਰਨ ਦਾ ਸੁਫ਼ਨਾ ਦੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਆਈ.ਬੀ. ਨੇ 660 ਅਹੁਦਿਆਂ 'ਤੇ ਭਰਤੀ ਕੱਢੀ ਹੈ। ਇਛੁੱਕ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਆਖ਼ਰੀ ਤਾਰੀਖ਼

ਉਮੀਦਵਾਰ 3 ਮਈ 2024 ਤੱਕ ਅਪਲਾਈ ਕਰ ਸਕਦੇ ਹਨ।

ਉਮਰ

ਉਮੀਦਵਾਰ ਦੀ ਉਮਰ 56 ਸਾਲ ਤੈਅ ਕੀਤੀ ਗਈ ਹੈ।

ਤਨਖਾਹ

ਉਮੀਦਵਾਰ ਨੂੰ 7ਵੇਂ ਕੇਂਦਰੀ ਤਨਖਾਹ ਕਮਿਸ਼ਨ (ਸੀ.ਪੀ.ਸੀ.) ਅਨੁਸਾਰ 47,600-1,51,100 ਰੁਪਏ ਹਰ ਮਹੀਨੇ ਮਿਲੇਗਾ। 

ਇੰਝ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਸਿੱਖਿਆ ਯੋਗਤਾ ਸਣੇ ਹੋਰ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


DIsha

Content Editor

Related News