ਇਸਰੋ ''ਚ ਨਿਕਲੀ ਭਰਤੀ, ਜਲਦ ਕਰੋ ਅਪਲਾਈ

Thursday, Feb 15, 2024 - 12:02 PM (IST)

ਇਸਰੋ ''ਚ ਨਿਕਲੀ ਭਰਤੀ, ਜਲਦ ਕਰੋ ਅਪਲਾਈ

ਨਵੀਂ ਦਿੱਲੀ- ਇਸਰੋ ਨੇ ਕਈ ਅਹੁਦਿਆਂ 'ਤੇ ਭਰਤੀ ਕੱਢੀ ਹੈ। ਇਛੁੱਕ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਆਖ਼ਰੀ ਤਾਰੀਖ਼

ਉਮੀਦਵਾਰ ਇਕ ਮਾਰਚ 2024 ਤੱਕ ਅਪਲਾਈ ਕਰ ਸਕਦੇ ਹਨ। 

ਅਹੁਦਿਆਂ ਦਾ ਵੇਰਵਾ

ਕੁੱਲ 224 ਅਹੁਦੇ ਭਰੇ ਜਾਣਗੇ। ਇਹ ਅਹੁਦੇ ਸਾਇੰਟਿਸਟ, ਇੰਜੀਨੀਅਰ, ਲਾਇਬਰੇਰੀ ਅਸਿਸਟੈਂਟ, ਫਾਇਰਮੈਨ, ਡਰਾਈਵਰ, ਡਰਾਫਟਸਮੈਨ ਦੇ ਹਨ।

ਸਿੱਖਿਆ ਯੋਗਤਾ

ਵੱਖ-ਵੱਖ ਅਹੁਦਿਆਂ 'ਤੇ ਵੱਖ-ਵੱਖ ਸਿੱਖਿਆ ਯੋਗਤਾ ਤੈਅ ਕੀਤੀ ਗਈ ਹੈ। ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ ਦੇਖੋ।

ਇੰਝ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


author

DIsha

Content Editor

Related News