JRF ਵਾਲਿਆਂ ਲਈ ਬਿਨਾਂ ਪ੍ਰੀਖਿਆ ਨਿਕਲੀ ISRO ''ਚ ਭਰਤੀ, ਇਸ ਤਰ੍ਹਾਂ ਕਰੋ ਅਪਲਾਈ
Monday, Nov 24, 2025 - 01:15 PM (IST)
ਨੈਸ਼ਨਲ ਡੈਸਕ-ਇੰਡੀਅਨ ਇੰਸਟੀਚਿਊਟ ਆਫ਼ ਰਿਮੋਟ ਸੈਂਸਿੰਗ (IIRS), ਜੋ ਕਿ ਇੰਡੀਅਨ ਸਪੇਸ ਰਿਸਰਚ ਆਰਗੇਨਾਈਜ਼ੇਸ਼ਨ (ISRO) ਦੀ ਇੱਕ ਇਕਾਈ ਹੈ, ਜਿਸਨੇ ਅਧਿਆਪਨ ਅਤੇ ਗੈਰ-ਅਧਿਆਪਨ ਅਹੁਦਿਆਂ ਲਈ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਾ
ਜੂਨੀਅਰ ਰਿਸਰਚ ਫੈਲੋ (JRF)
ਪੋਸਟਾਂ
11
ਆਖ਼ਰੀ ਤਾਰੀਖ਼
ਉਮੀਦਵਾਰ 14 ਦਸੰਬਰ 2025 ਤੱਕ ਅਪਲਾਈ ਕਰ ਸਕਦੇ ਹਨ।
ਯੋਗਤਾ
ME/MTech/MSc/M.Arch/M.Plan ਅਤੇ CSIR UGC NET ਜਾਂ GATE।
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
