ਸਟਾਫ ਸਿਲੈਕਸ਼ਨ ਕਮਿਸ਼ਨ 'ਚ ਨਿਕਲੀਆਂ ਭਰਤੀਆਂ, 12ਵੀਂ ਪਾਸ ਨੌਜਵਾਨਾਂ ਲਈ ਸੁਨਿਹਰੀ ਮੌਕਾ

Friday, Jun 27, 2025 - 01:49 PM (IST)

ਸਟਾਫ ਸਿਲੈਕਸ਼ਨ ਕਮਿਸ਼ਨ 'ਚ ਨਿਕਲੀਆਂ ਭਰਤੀਆਂ, 12ਵੀਂ ਪਾਸ ਨੌਜਵਾਨਾਂ ਲਈ ਸੁਨਿਹਰੀ ਮੌਕਾ

ਨਵੀਂ ਦਿੱਲੀ- ਸਟਾਫ ਸਿਲੈਕਸ਼ਨ ਕਮਿਸ਼ਨ (SSC) ਨੇ ਕੰਬਾਈਨਡ ਹਾਇਰ ਸੈਕੰਡਰੀ ਲੈਵਲ (CHSL) ਪ੍ਰੀਖਿਆ 2025 ਲਈ ਭਰਤੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। 

ਅਹੁਦਿਆਂ ਦਾ ਵੇਰਵਾ
ਲੋਅਰ ਡਿਵੀਜ਼ਨ ਕਲਰਕ (LDC)
ਜੂਨੀਅਰ ਸਕੱਤਰੇਤ ਸਹਾਇਕ (JSA)
ਡਾਟਾ ਐਂਟਰੀ ਆਪਰੇਟਰ (DEO)
ਡਾਕ ਅਤੇ ਸੌਰਟਿੰਗ ਸਹਾਇਕ 
ਵੱਖ-ਵੱਖ ਵਿਭਾਗਾਂ 'ਚ 3,131 ਗਰੁੱਪ-ਸੀ ਅਸਾਮੀਆਂ ਭਰੀਆਂ ਜਾਣਗੀਆਂ।

ਆਖ਼ਰੀ ਤਾਰੀਖ਼
ਉਮੀਦਵਾਰ 18 ਜੁਲਾਈ 2025 ਤੱਕ ਅਪਲਾਈ ਕਰ ਸਕਦੇ ਹਨ।

ਸਿੱਖਿਆ ਯੋਗਤਾ
12ਵੀਂ (10+2) ਪ੍ਰੀਖਿਆ ਪਾਸ ਕੀਤੀ ਹੋਵੇ ਤੇ ਉਮਰ 18 ਤੋਂ 27 ਸਾਲ ਦੇ ਵਿਚਕਾਰ ਹੋਵੇ।

ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।


ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shubam Kumar

Content Editor

Related News