ਗ੍ਰੈਜੂਏਸ਼ਨ ਪਾਸ ਲਈ ਇਸ ਬੈਂਕ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

Thursday, Jun 13, 2019 - 11:20 AM (IST)

ਗ੍ਰੈਜੂਏਸ਼ਨ ਪਾਸ ਲਈ ਇਸ ਬੈਂਕ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

ਨਵੀਂ ਦਿੱਲੀ—ਰਿਪਕੋ ਬੈਂਕ (Repco Bank) ਨੇ ਜੂਨੀਅਰ ਅਸਿਸਟੈਂਟ, ਮੈਨੇਜਰ ਅਤੇ ਕਲਰਕ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 40

ਆਖਰੀ ਤਾਰੀਕ- 20 ਜੂਨ 2019

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਜੂਨੀਅਰ ਅਸਿਸਟੈਂਟ ਲਈ ਗ੍ਰੈਜੂਏਸ਼ਨ ਅਤੇ ਅਸਿਸਟੈਂਟ ਮੈਨੇਜਰ ਦੇ ਅਹੁਦੇ ਲਈ ਐੱਲ. ਐੱਲ. ਬੀ. ਦੀ ਡਿਗਰੀ ਪਾਸ ਕੀਤੀ ਹੋਵੇ।

ਉਮਰ ਸੀਮਾ- 21 ਤੋਂ 28 ਸਾਲ ਤੱਕ

ਅਪਲਾਈ ਫੀਸ-
ਜਨਰਲ ਵਰਗ ਲਈ 700 ਰੁਪਏ
ਐੱਸ. ਸੀ/ਐੱਸ. ਟੀ/ਹੋਰ ਵਰਗਾਂ ਲਈ 400 ਰੁਪਏ 

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਆਨਲਾਈਨ ਟੈਸਟ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.repcobank.com ਪੜ੍ਹੋ।


author

Iqbalkaur

Content Editor

Related News