ਹੈਦਰਾਬਾਦ ''ਚ ਸੜਕ ਹਾਦਸਾ, ਪੰਜ ਲੋਕਾਂ ਦੀ ਮੌਤ
Friday, Jul 18, 2025 - 05:01 PM (IST)

ਹੈਦਰਾਬਾਦ (ਭਾਸ਼ਾ) : ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਦੇ ਆਊਟਰ ਰਿੰਗ ਰੋਡ (ਓਆਰਆਰ) ਉੱਤੇ ਸ਼ੁੱਕਰਵਾਰ ਤੜਕੇ ਇਕ ਕਾਰ ਨੇ ਇਕ ਟਰੱਕ ਦੇ ਪਿਛਲੇ ਹਿੱਸੇ ਵਿਚ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ ਹੈ। ਪੁਲਸ ਦੇ ਮੁਤਾਬਕ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਦੋ ਹੋਰ ਨੇ ਹਸਪਤਾਲ ਵਿਚ ਦੰਮ ਤੋੜ ਦਿੱਤਾ ਹੈ। ਪੁਲਸ ਨੇ ਦੱਸਿਆ ਕਿ ਸ਼ਾਇਦ ਇਹ ਹਾਦਸਾ ਤੇਜ਼ ਰਫਤਾਰੀ ਕਾਰਨ ਵਾਪਰਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e