ਹਿਮਾਚਲ ਪ੍ਰਦੇਸ਼ ''ਚ ਵਾਪਰਿਆ ਭਿਆਨਕ ਹਾਦਸਾ, 3 ਲੋਕਾਂ ਦੀ ਮੌਤ
Sunday, Aug 06, 2023 - 10:59 AM (IST)

ਸ਼ਿਮਲਾ (ਭਾਸ਼ਾ)- ਲਾਹੌਲ ਅਤੇ ਸਪੀਤੀ ਜ਼ਿਲ੍ਹੇ ਦੇ ਲਿੰਗਤੀ ਕਾਜ਼ਾ ਪਿੰਡ 'ਚ ਐਤਵਾਰ ਤੜਕੇ ਇਕ ਵਾਹਨ ਦੇ ਸੜਕ ਤੋਂ ਹੇਠਾਂ ਡਿੱਗਣ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 2 ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਹਿੰਸਾ ਪ੍ਰਭਾਵਿਤ ਨੂਹ ’ਚ ਹੁਣ 2.6 ਏਕੜ ਜ਼ਮੀਨ ’ਤੇ ਬਣੀਆਂ ਨਾਜਾਇਜ਼ ਉਸਾਰੀਆਂ ’ਤੇ ਚਲਿਆ ਬੁਲਡੋਜ਼ਰ
ਮ੍ਰਿਤਕਾਂ ਦੀ ਪਛਾਣ ਨੇਪਾਲ ਦੇ ਰਹਿਣ ਵਾਲੇ ਤਾਸ਼ੀ ਛੇਰਿੰਗ (57), ਧਰਮ ਸਿੰਘ (45) ਅਤੇ ਲਕਸ਼ਮਣ ਗਾਰਥੀ ਵਜੋਂ ਹੋਈ ਹੈ। ਜ਼ਖ਼ਮੀਆਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8