ਰੇਲਵੇ ''ਚ ਨਿਕਲੀਆਂ ਨੌਕਰੀਆਂ, 10ਵੀਂ ਪਾਸ ਕਰ ਸਕਦੇ ਹਨ ਅਪਲਾਈ

Thursday, Jan 30, 2020 - 10:34 AM (IST)

ਰੇਲਵੇ ''ਚ ਨਿਕਲੀਆਂ ਨੌਕਰੀਆਂ, 10ਵੀਂ ਪਾਸ ਕਰ ਸਕਦੇ ਹਨ ਅਪਲਾਈ

ਨਵੀਂ ਦਿੱਲੀ—ਪੂਰਬੀ ਰੇਲਵੇ ਨੇ ਅਪ੍ਰੈਂਟਿਸ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 2,792

ਆਖਰੀ ਤਾਰੀਕ- 13 ਮਾਰਚ, 2020

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਪਾਸ ਕੀਤੀ ਹੋਵੇ।

ਉਮਰ ਸੀਮਾ- 15 ਤੋਂ 24 ਸਾਲ ਤੱਕ

ਅਪਲਾਈ ਫੀਸ-
ਸਾਧਾਰਨ ਸ਼੍ਰੇਣੀ ਦੇ ਉਮੀਦਵਾਰਾਂ ਲਈ 100 ਰੁਪਏ
ਹੋਰ ਵਰਗਾਂ ਅਤੇ ਮਹਿਲਾਂ ਉਮੀਦਵਾਰਾਂ ਲਈ ਕੋਈ ਫੀਸ ਨਹੀਂ ਹੋਵੇਗੀ।

ਚੋਣ ਪ੍ਰਕਿਰਿਆ- ਉਮੀਦਵਾਰਾਂ ਦੀ ਚੋਣ ਮੈਰਿਟ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.rrcer.com/ ਪੜ੍ਹੋ।


author

Iqbalkaur

Content Editor

Related News