ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Tuesday, Sep 08, 2026 - 01:51 PM (IST)

ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ- ਕਾਂਗਰਸ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਮੰਗਲਵਾਰ ਨੂੰ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਪਾਰਟੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ। ਪਾਇਲਟ ਦੀ ਪੰਜਾਬ ਦੀ ਪੰਜਾਬ ਦਾ ਇੰਚਾਰਜ ਨਿਯੁਕਤ ਹੋਣ ਮਗਰੋਂ ਕਾਂਗਰਸ ਲੀਡਰਸ਼ਿਪ ਨਾਲ ਇਹ ਪਹਿਲੀ ਮੁਲਾਕਾਤ ਹੈ।

PunjabKesari

ਹਾਲ ਹੀ 'ਚ ਕਾਂਗਰਸ 'ਚ ਸਚਿਨ ਪਾਇਲਟ ਨੂੰ ਪੰਜਾਬ ਦਾ ਇੰਚਾਰਜ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਭੂਪੇਸ਼ ਬਘੇਲ ਦੀ ਜਗ੍ਹਾ 'ਤੇ ਇਹ ਜ਼ਿੰਮੇਵਾਰੀ ਮਿਲੀ ਹੈ। ਪੰਜਾਬ 'ਚ ਪਾਰਟੀ ਦੇ ਅੰਦਰ ਜ਼ਬਰਦਸਤ ਖਿੱਚੋਤਾਣ ਹੈ ਅਤੇ ਪਾਰਟੀ ਲੀਡਰਸ਼ਿਪ ਨੂੰ ਉਮੀਦ ਹੈ ਕਿ ਪਾਇਲਟ ਸਮੱਸਿਆ ਦਾ ਹੱਲ ਕੱਢ ਲੈਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News