ਇਸ ਵਿਭਾਗ ''ਚ ਨਿਕਲੀਆਂ ਸਰਕਾਰੀ ਨੌਕਰੀਆਂ, ਗ੍ਰੈਜੂਏਸ਼ਨ ਪਾਸ ਕਰ ਸਕਦੇ ਹਨ ਅਪਲਾਈ

06/01/2019 11:28:54 AM

ਨਵੀਂ ਦਿੱਲੀ—ਸਟੀਲ ਅਥਾਰਿਟੀ ਆਫ ਇੰਡੀਆ ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਆਖਰੀ ਤਾਰੀਕ- 18 ਜੂਨ, 2019

ਅਹੁਦਿਆਂ ਦੀ ਗਿਣਤੀ- 60

ਅਹੁਦਿਆਂ ਦਾ ਵੇਰਵਾ- ਮੈਨੇਜਮੈਂਟ ਟ੍ਰੇਨੀ ਐਡਮਿਨੀਸਟ੍ਰੇਸ਼ਨ (MTA)

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ, ਐੱਮ. ਬੀ. ਏ ਪਾਸ ਕੀਤੀ ਹੋਵੇ।

ਉਮਰ ਸੀਮਾ- 28 ਸਾਲ ਤੱਕ

ਅਪਲਾਈ ਫੀਸ-
ਜਨਰਲ ਅਤੇ ਓ. ਬੀ. ਸੀ. ਲਈ 700 ਰੁਪਏ
ਹੋਰ ਵਰਗਾਂ ਲਈ 100 ਰੁਪਏ

ਤਨਖਾਹ- 20,600 ਰੁਪਏ ਪਰਤੀ ਮਹੀਨਾ 

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਇੰਟਰਵਿਊ ਦੇ ਆਧਾਰ 'ਤੇ ਹੋਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.sail.co.in/ ਪੜ੍ਹੋ।


Iqbalkaur

Content Editor

Related News