SAIL ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

06/07/2019 12:41:05 PM

ਨਵੀਂ ਦਿੱਲੀ—ਸਟੀਲ ਅਥਾਰਿਟੀ ਆਫ ਇੰਡੀਆ ਲਿਮਟਿਡ (SAIL) ਨੇ ਕੁਝ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 129

ਆਖਰੀ ਤਾਰੀਕ- 26 ਜੂਨ 2019

ਅਹੁਦਿਆਂ ਦਾ ਵੇਰਵਾ- ਮੈਡੀਕਲ 

ਸਿੱਖਿਆ ਯੋਗਤਾ- ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਐੱਮ. ਬੀ. ਬੀ. ਐੱਸ. ਪਾਸ ਕੀਤੀ ਹੋਵੇ। 

ਉਮਰ ਸੀਮਾ- 30 ਤੋਂ 37 ਸਾਲ ਤੱਕ 

ਅਪਲਾਈ ਫੀਸ-
ਜਨਰਲ ਅਤੇ ਓ. ਬੀ. ਸੀ. ਲਈ 700 ਰੁਪਏ
ਐੱਸ. ਸੀ/ਐੱਸ. ਟੀ ਅਤੇ ਹੋਰ ਵਰਗਾਂ ਲਈ 100 ਰੁਪਏ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਇੰਟਰਵਿਊ ਅਤੇ ਲਿਖਤੀ ਪ੍ਰੀਖਿਆ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://sail.co.in/ ਪੜ੍ਹੋ।


Iqbalkaur

Content Editor

Related News