ਸ਼ੋਪੀਆ ''ਚ ਅੱਤਵਾਦੀਆਂ ਨੇ ਸਰਪੰਚ ਦੀ ਕੀਤੀ ਹੱਤਿਆ, ਇਕ ਅਤੱਵਾਦੀ ਢੇਰ

Monday, Oct 16, 2017 - 09:59 PM (IST)

ਸ਼ੋਪੀਆ ''ਚ ਅੱਤਵਾਦੀਆਂ ਨੇ ਸਰਪੰਚ ਦੀ ਕੀਤੀ ਹੱਤਿਆ, ਇਕ ਅਤੱਵਾਦੀ ਢੇਰ

ਸ਼ੋਪੀਆ— ਜੰਮੂ-ਕਸ਼ਮੀਰ ਦੇ ਸ਼ੋਪੀਆ ਇਲਾਕੇ 'ਚ ਅੱਜ ਕੁੱਝ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ। ਜਿਸ ਦੌਰਾਨ ਅੱਤਵਾਦੀਆਂ ਨੇ ਇਥੋਂ ਦੇ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਅੱਤਵਾਦੀਆਂ ਦੇ ਇਸ ਹਮਲੇ ਦਾ ਫੌਜ ਨੇ ਕਰਾਰਾ ਜਵਾਬ ਦਿੰਦੇ ਹੋਏ ਇਕ ਅੱਤਵਾਦੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
 


Related News