SBI ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

03/05/2019 10:52:38 AM

ਨਵੀਂ ਦਿੱਲੀ- ਸਟੇਟ ਬੈਂਕ ਆਫ ਇੰਡੀਆਂ 'ਚ ਸਪੈਸ਼ਲਿਸਟ ਕੈਡਰ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 8

ਆਖਰੀ ਤਾਰੀਕ- 24 ਮਾਰਚ 2019

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਮਾਨਤਾ ਪ੍ਰਾਪਤ ਸੰਸਥਾ ਤੋਂ ਪੋਸਟ ਗ੍ਰੈਜੂਏਸ਼ਨ, ਐੱਮ. ਬੀ. ਏ ਜਾਂ ਅਹੁਦੇ ਮੁਤਾਬਕ ਸਿੱਖਿਆ ਪ੍ਰਾਪਤ ਕੀਤੀ ਹੋਵੇ।

ਉਮਰ ਸੀਮਾ- 28 ਤੋਂ 55 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਸ਼ਾਰਟ ਲਿਸਟਿੰਗ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।

ਅਪਲਾਈ ਫੀਸ-
ਜਨਰਲ ਅਤੇ ਓ. ਬੀ. ਸੀ. ਉਮੀਦਵਾਰ ਲਈ 600 ਰੁਪਏ
ਐੱਸ. ਟੀ/ਐੱਸ. ਸੀ/ਹੋਰ ਵਰਗਾਂ ਲਈ 100 ਰੁਪਏ

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.sbi.co.in/ ਪੜ੍ਹੋ।


Iqbalkaur

Content Editor

Related News