SBI ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

Tuesday, Jun 04, 2019 - 11:02 AM (IST)

SBI ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

ਨਵੀਂ ਦਿੱਲੀ—ਸਟੇਟ ਬੈਂਕ ਆਫ ਇੰਡੀਆ (SBI) 'ਚ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ। 

ਅਹੁਦਿਆਂ ਦੀ ਗਿਣਤੀ- 579

ਆਖਰੀ ਤਾਰੀਕ- 12 ਜੂਨ, 2019

ਉਮਰ ਸੀਮਾ- 25 ਤੋਂ 50 ਸਾਲ ਤੱਕ

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ/ ਪੋਸਟ ਗ੍ਰੈਜੂਏਸ਼ਨ, ਐੱਮ. ਬੀ. ਏ (MBA) ਪਾਸ ਕੀਤੀ ਹੋਵੇ। 

ਅਪਲਾਈ ਫੀਸ-
ਜਨਰਲ ਅਤੇ ਓ. ਬੀ. ਸੀ. ਲਈ 750 ਰੁਪਏ
ਐੱਸ. ਸੀ/ ਐੱਸ. ਟੀ ਲਈ 125 ਰੁਪਏ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਸ਼ਾਰਟਲਿਸਟਿੰਗ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ। 

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.sbi.co.in/ ਪੜ੍ਹੋ।


author

Iqbalkaur

Content Editor

Related News