SBI ''ਚ ਨਿਕਲੀਆਂ 8,000 ਅਹੁਦਿਆਂ ''ਤੇ ਨੌਕਰੀਆਂ, ਜਲਦੀ ਕਰੋ ਅਪਲਾਈ

01/04/2020 10:31:57 AM

ਨਵੀਂ ਦਿੱਲੀ—ਸਟੇਟ ਬੈਂਕ ਆਫ ਇੰਡੀਆ (SBI) ਨੇ ਜੂਨੀਅਰ ਐਸੋਸੀਏਟ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 7,870

ਆਖਰੀ ਤਾਰੀਕ- 26 ਜਨਵਰੀ, 2020

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।

ਉਮਰ ਸੀਮਾ- 20 ਤੋਂ 28 ਸਾਲ ਤੱਕ

ਅਪਲਾਈ ਫੀਸ-
ਜਨਰਲ ਅਤੇ ਓ.ਬੀ.ਸੀ ਲਈ 750 ਰੁਪਏ
ਐੱਸ.ਸੀ/ਐੱਸ.ਟੀ ਲਈ ਕੋਈ ਫੀਸ ਹੋਵੇਗੀ।

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ-ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.sbi.co.in/ ਪੜ੍ਹੋ।


Iqbalkaur

Content Editor

Related News