ਬੰਬ ਨਾਲ ਉਡਾ ਦੇਵਾਂਗੇ ਸਕੂਲ! ਘਰ ਭੇਜੇ ਵਿਦਿਆਰਥੀ, ਦਿੱਲੀ ਪੁਲਸ ਨੂੰ ਪਈਆਂ ਭਾਜੜਾਂ

Tuesday, Sep 15, 2026 - 12:35 PM (IST)

ਬੰਬ ਨਾਲ ਉਡਾ ਦੇਵਾਂਗੇ ਸਕੂਲ! ਘਰ ਭੇਜੇ ਵਿਦਿਆਰਥੀ, ਦਿੱਲੀ ਪੁਲਸ ਨੂੰ ਪਈਆਂ ਭਾਜੜਾਂ

ਨਵੀਂ ਦਿੱਲੀ : ਰਾਜਧਾਨੀ ਦਿੱਲੀ ਵਿਚ ਮੰਗਲਵਾਰ ਸਵੇਰੇ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਘੱਟੋ-ਘੱਟ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ। ਇਸ ਧਮਕੀ ਦੀ ਸੂਚਨਾ ਮਿਲਣ 'ਤੇ ਪੁਲਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਸਕੂਲ ਪਹੁੰਚ ਗਈਆਂ, ਜਿਸ ਕਾਰਨ ਸਕੂਲਾਂ ਨੂੰ ਖਾਲੀ ਕਰਵਾਉਣਾ ਪਿਆ।

ਇਹ ਵੀ ਪੜ੍ਹੋ : ਅਧਿਆਪਕਾਂ ਦੀ 3 ਵਾਰ ਲੱਗਿਆ ਕਰੇਗੀ ਹਾਜ਼ਰੀ! ਨਹੀਂ ਤਾਂ ਕੱਟੀ ਜਾਵੇਗੀ ਤਨਖ਼ਾਹ, ਸ਼ਿਮਲਾ 'ਚ ਹੋ ਗਿਆ ਐਲਾਨ


author

rajwinder kaur

Content Editor

Related News