ਸਕੂਲਾਂ ਨੂੰ ਬੰਬ ਦੀ ਧਮਕੀ ਦੇਣ ਦੇ ਦੋਸ਼ ''ਚ ਹਿਰਾਸਤ ''ਚ ਲਿਆ ਗਿਆ 12ਵੀਂ ਜਮਾਤ ਦਾ ਵਿਦਿਆਰਥੀ
Friday, Jan 10, 2025 - 10:58 AM (IST)
ਨਵੀਂ ਦਿੱਲੀ- ਦਿੱਲੀ ਪੁਲਸ ਨੇ ਰਾਸ਼ਟਰੀ ਰਾਜਧਾਨੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ ਦੇਣ ਦੇ ਦੋਸ਼ 'ਚ 12ਵੀਂ ਜਮਾਤ ਦੇ ਇਕ ਵਿਦਿਆਰਥੀ ਨੂੰ ਹਿਰਾਸਤ 'ਚ ਲਿਆ ਹੈ। ਸੂਤਰਾਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਵੀਰਵਾਰ ਨੂੰ ਕਰੀਬ 10 ਸਿੱਖਿਆ ਸੰਸਥਾਵਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ।
ਇਹ ਵੀ ਪੜ੍ਹੋ : HMPV ਵਾਇਰਸ ਤੋਂ ਬਾਅਦ ਫੈਲੀ ਇਕ ਹੋਰ ਬੀਮਾਰੀ, ਅਚਾਨਕ ਗੰਜੇ ਹੋ ਰਹੇ ਲੋਕ
ਸੂਤਰਾਂ ਨੇ ਦੱਸਿਆ ਕਿ ਦੱਖਣ ਜ਼ਿਲ੍ਹਾ ਪੁਲਸ ਨੇ 12ਵੀਂ ਜਮਾਤ ਦੇ ਇਕ ਨਾਬਾਲਗ ਵਿਦਿਆਰਥੀ ਫੜਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਦਿਨ 'ਚ ਪੱਤਰਕਾਰ ਸੰਮੇਲਨ ਕਰੇਗੀ ਅਤੇ ਪੂਰੀ ਜਾਣਕਾਰੀ ਸਾਂਝੀ ਕਰੇਗੀ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ 66 ਸਾਲ ਪੁਰਾਣਾ ਸੋਨੇ ਦਾ ਬਿੱਲ, 1 ਤੋਲੇ ਦੀ ਕੀਮਤ ਸੁਣ ਹੋਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8