ਭਾਰਤ-ਪਾਕਿ ਤਣਾਅ ਦਰਮਿਆਨ ਸਕੂਲ ਬੰਦ, ਆਨਲਾਈਨ ਲੱਗਣਗੀਆਂ ਕਲਾਸਾਂ
Friday, May 09, 2025 - 04:02 PM (IST)

ਨੈਸ਼ਨਲ ਡੈਸਕ- ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧੇ ਹੋਏ ਤਣਾਅ ਦਰਮਿਆਨ ਕਸ਼ਮੀਰ ਵਿੱਚ ਵਿਦਿਅਕ ਸੰਸਥਾਵਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਵਿਦਿਆਰਥੀਆਂ ਦੇ ਕੀਮਤੀ ਸਮੇਂ ਨੂੰ ਖ਼ਰਾਬ ਹੋਣ ਤੋਂ ਬਚਾਉਣ ਲਈ ਕਈ ਸਕੂਲਾਂ ਨੇ ਆਨਲਾਈਨ ਪੜ੍ਹਾਈ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਹਨ।
ਜ਼ਿਕਰਯੋਗ ਹੈ ਕਿ ਅੱਤਵਾਦੀ ਟਿਕਾਣਿਆਂ 'ਤੇ ਭਾਰਤ ਦੇ ਮਿਜ਼ਾਈਲ ਹਮਲਿਆਂ ਤੋਂ ਬਾਅਦ 7 ਮਈ ਤੋਂ ਸਕੂਲ ਬੰਦ ਹਨ। ਘਾਟੀ ਦੇ ਪ੍ਰਮੁੱਖ ਨਿੱਜੀ ਸਕੂਲਾਂ ਨੇ ਸ਼ੁੱਕਰਵਾਰ ਨੂੰ ਆਪਣੇ ਵਿਦਿਆਰਥੀਆਂ ਲਈ ਔਨਲਾਈਨ ਕਲਾਸਾਂ ਸ਼ੁਰੂ ਕਰ ਦਿੱਤੀਆਂ ਹਨ, ਤਾਂ ਜੋ ਉਨ੍ਹਾਂ ਦੀ ਪੜ੍ਹਾਈ ਦਾ ਜ਼ਿਆਦਾ ਨੁਕਸਾਨ ਨਾ ਹੋਵੇ।
ਇਹ ਵੀ ਪੜ੍ਹੋ- ਪਾਕਿ ਨੌਜਵਾਨ ਨੇ ਹੀ ਆਪਣੇ ਦੇਸ਼ ਦੀ ਖੋਲ੍ਹ'ਤੀ ਪੋਲ, 'ਸਾਡੇ ਆਲ਼ੇ ਇਕ ਵੀ ਮਿਜ਼ਾਈਲ ਨਹੀਂ ਰੋਕ ਸਕੇ, ਸਭ ਝੂਠ ਐ...'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e