SEBI ''ਚ ਨਿਕਲੀਆਂ ਨੌਕਰੀਆਂ, ਗ੍ਰੈਜੂਏਸ਼ਨ ਪਾਸ ਕਰ ਸਕਦੇ ਹਨ ਅਪਲਾਈ

03/08/2020 10:44:57 AM

ਨਵੀਂ ਦਿੱਲੀ—ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ ਆਫ ਇੰਡੀਆ (SEBI) ਨੇ ਅਸਿਸਟੈਂਟ ਮੈਨੇਜਰ (ਗ੍ਰੇਟ ਏ ਅਫਸਰ) ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 147

ਆਖਰੀ ਤਾਰੀਕ- 23 ਮਾਰਚ, 2020

ਅਹੁਦਿਆਂ ਦਾ ਵੇਰਵਾ- ਅਸਿਸਟੈਂਟ ਮੈਨੇਜਰ (ਗ੍ਰੇਟ ਏ ਅਫਸਰ)

ਉਮਰ ਸੀਮਾ- 30 ਸਾਲ ਤੱਕ

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ, ਪੋਸਟ ਗ੍ਰੈਜੂਏਸ਼ਨ, ਬੀ.ਈ, ਬੀ.ਟੈੱਕ 'ਚ ਡਿਗਰੀ ਪਾਸ ਕੀਤੀ ਹੋਵੇ।

ਅਪਲਾਈ ਫੀਸ-
ਜਨਰਲ,ਓ.ਬੀ.ਸੀ ਲਈ 1000 ਰੁਪਏ
ਐੱਸ.ਸੀ/ਐੱਸ.ਟੀ ਲਈ 100 ਰੁਪਏ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.sebi.gov.in/?QUERY ਪੜ੍ਹੋ।


Iqbalkaur

Content Editor

Related News