ਜੰਮੂ-ਕਸ਼ਮੀਰ : ਸੁਰੱਖਿਆ ਬਲਾਂ ਨੇ ਬਾਰਾਮੂਲਾ ਤੋਂ ਇਕ ਅਫਗਾਨ ਨਾਗਰਿਕ ਨੂੰ ਕੀਤਾ ਗ੍ਰਿਫਤਾਰ

Thursday, Jul 13, 2017 - 11:20 PM (IST)

ਜੰਮੂ-ਕਸ਼ਮੀਰ : ਸੁਰੱਖਿਆ ਬਲਾਂ ਨੇ ਬਾਰਾਮੂਲਾ ਤੋਂ ਇਕ ਅਫਗਾਨ ਨਾਗਰਿਕ ਨੂੰ ਕੀਤਾ ਗ੍ਰਿਫਤਾਰ

ਜੰਮੂ— ਜੰਮੂ-ਕਸ਼ਮੀਰ ਦੇ ਬਾਰਾਮੂਲਾ ਤੋਂ ਸੁਰੱਖਿਆ ਬਲਾਂ ਨੇ ਗੈਰ-ਕਾਨੂੰਨੀ ਤੌਰ 'ਤੇ ਘਾਟੀ 'ਚ ਰਹਿਣ ਵਾਲੇ ਇਕ ਅਫਗਾਨ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਇਹ ਅਫਗਾਨ ਨਾਗਰਿਕ ਗੈਰ-ਕਾਨੂੰਨੀ ਤੌਰ 'ਤੇ ਘਾਟੀ 'ਚ ਰਹਿ ਰਿਹਾ ਸੀ। ਉਥੇ ਹੀ ਪੁਲਸ ਸੂਤਰਾਂ ਦਾ ਕਹਿਣਾ ਹੈ ਕਿ ਇਹ ਅਫਗਾਨ ਨਾਗਰਿਕ ਐੱਲ.ਓ.ਸੀ. ਦੇ ਰਾਸਤੇ ਪਾਕਿਸਤਾਨ ਜਾਣਾ ਚਾਹੁੰਦਾ ਸੀ। ਹਾਲਾਂਕਿ ਇਸ ਮਾਮਲੇ 'ਚ ਪੁੱਛਗਿੱਛ ਜਾਰੀ ਹੈ।


Related News