ਅਮਿਤ ਸ਼ਾਹ ਦੀ ਸੁਰੱਖਿਆ ''ਚ ਹੋਰ ਵਾਧਾ

06/08/2019 1:12:35 AM

ਨਵੀਂ ਦਿੱਲੀ, (ਭਾਸ਼ਾ)– ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਸੁਰੱਖਿਆ ਘੇਰਾ ਹੋਰ ਮਜ਼ਬੂਤ ਕਰ ਦਿੱਤਾ ਗਿਆ ਹੈ। ਦਿੱਲੀ ਪੁਲਸ ਨੇ ਉਨ੍ਹਾਂ ਦੇ ਨਿਵਾਸ ਵਿਖੇ ਹੋਰ ਜਵਾਨ ਤਾਇਨਾਤ ਕਰ ਦਿੱਤੇ ਹਨ। ਅਧਿਕਾਰੀਆਂ ਨੇ ਸ਼ੁੱਕਰਵਾਰ ਦੱਸਿਆ ਕਿ ਅਮਿਤ ਸ਼ਾਹ ਦੀ ਸੁਰੱਖਿਆ ਦੀ ਸਮੀਖਿਆ ਕਰਨ ਪਿੱਛੋਂ ਇਸ ਵਿਚ ਵਾਧਾ ਕੀਤਾ ਗਿਆ ਹੈ। ਇਸ ਸਮੇਂ ਸ਼ਾਹ ਨੂੰ ਜ਼ੈੱਡ ਪਲੱਸ ਸੁਰੱਖਿਆ ਮਿਲੀ ਹੋਈ ਹੈ।

KamalJeet Singh

This news is Content Editor KamalJeet Singh